
Guru Ram Das
Ambient electronic, a subtle downtempo pulse with a repeating, hypnotic loop of quiet deep female whispers, rhythmic and conversational; resonant synth bass, ethereal pads, solo flute phrases, and shimmering high synth arpeggios; polished, spacious mix with long reverb and delay trails and smooth transitions
V6
ਧੰਨੁ ਧੰਨੁ ਰਾਮਦਾਸ ਗੁਰੁ ਜਿਨਿ ਸਿਰਿਆ ਤਿਨੈ ਸਵਾਰਿਆ ਪੂਰੀ ਹੋਈ ਕਰਾਮਾਤਿ ਆਪਿ ਸਿਰਜਣਹਾਰੈ ਧਾਰਿਆ ਸਿਖੀ ਅਤੈ ਸੰਗਤੀ ਪਾਰਬ੍ਰਹਮੁ ਕਰਿ ਨਮਸਕਾਰਿਆ ਅਟਲੁ ਅਥਾਹੁ ਅਤੋਲੁ ਤੂ ਤੇਰਾ ਅੰਤੁ ਨ ਪਾਰਾਵਾਰਿਆ ਜਿਨ੍ੀ ਤੂੰ ਸੇਵਿਆ ਭਾਉ ਕਰਿ ਸੇ ਤੁਧੁ ਪਾਰਿ ਉਤਾਰਿਆ ਲਬੁ ਲੋਭੁ ਕਾਮੁ ਕ੍ਰੋਧੁ ਮੋਹੁ ਮਾਰਿ ਕਢੇ ਤੁਧੁ ਸਪਰਵਾਰਿਆ ਧੰਨੁ ਸੁ ਤੇਰਾ ਥਾਨੁ ਹੈ ਸਚੁ ਤੇਰਾ ਪੈਸਕਾਰਿਆ ਨਾਨਕੁ ਤੂ ਲਹਣਾ ਤੂਹੈ ਗੁਰੁ ਅਮਰੁ ਤੂ ਵੀਚਾਰਿਆ ਗੁਰੁ ਡਿਠਾ ਤਾਂ ਮਨੁ ਸਾਧਾਰਿਆ

