Song Cover Image

ਆਡੰਬਰੁ ਬਣਿਆ (DEVINDER SINGH)

[Verse 1] ਆਡੰਬਰੁ ਬਣਿਆ ॥ ਆਡੰਬਰੁ ਬਣਿਆ ॥ ਮੇਰੀ ਸੇਜੜੀਐ ਆਡੰਬਰੁ ਬਣਿਆ ॥ ਮੇਰੀ ਸੇਜੜੀਐ ਆਡੰਬਰੁ ਬਣਿਆ ॥ ਆਡੰਬਰੁ ਬਣਿਆ ॥ ਮੇਰੀ ਸੇਜੜੀਐ ਆਡੰਬਰੁ ਬਣਿਆ ॥ ਮਨਿ ਅਨਦੁ ਭਇਆ ਪ੍ਰਭੁ ਆਵਤ ਸੁਣਿਆ ॥ ਪ੍ਰਭ ਮਿਲੇ ਸੁਆਮੀ ਸੁਖਹ ਗਾਮੀ ਚਾਵ ਮੰਗਲ ਰਸ ਭਰੇ ॥ ਅੰਗ ਸੰਗਿ ਲਾਗੇ ਦੂਖ ਭਾਗੇ ਪ੍ਰਾਣ ਮਨ ਤਨ ਸਭਿ ਹਰੇ ॥ ਆਡੰਬਰੁ ਬਣਿਆ ॥ ਆਡੰਬਰੁ ਬਣਿਆ ॥ ਮੇਰੀ ਸੇਜੜੀਐ ਆਡੰਬਰੁ ਬਣਿਆ ॥ ਮੇਰੀ ਸੇਜੜੀਐ ਆਡੰਬਰੁ ਬਣਿਆ ॥ ਆਡੰਬਰੁ ਬਣਿਆ ॥ ਮਨ ਇਛ ਪਾਈ ਪ੍ਰਭ ਧਿਆਈ ਸੰਜੋਗੁ ਸਾਹਾ ਸੁਭ ਗਣਿਆ ॥ ਮਨ ਇਛ ਪਾਈ ਪ੍ਰਭ ਧਿਆਈ ਸੰਜੋਗੁ ਸਾਹਾ ਸੁਭ ਗਣਿਆ ॥ ਆਡੰਬਰੁ ਬਣਿਆ ॥ਆਡੰਬਰੁ ਬਣਿਆ ॥ ਆਡੰਬਰੁ ਬਣਿਆ ॥ ਮੇਰੀ ਸੇਜੜੀਐ ਆਡੰਬਰੁ ਬਣਿਆ ॥ ਮੇਰੀ ਸੇਜੜੀਐ ਆਡੰਬਰੁ ਬਣਿਆ ॥ ਆਡੰਬਰੁ ਬਣਿਆ ॥ ਮੇਰੀ ਸੇਜੜੀਐ ਆਡੰਬਰੁ ਬਣਿਆ ॥ ਬਿਨਵੰਤਿ ਨਾਨਕ ਮਿਲੇ ਸ੍ਰੀਧਰ ਸਗਲ ਆਨੰਦ ਰਸੁ ਬਣਿਆ ॥੨॥ [Verse 2] ਆਡੰਬਰੁ ਬਣਿਆ ॥ ਆਡੰਬਰੁ ਬਣਿਆ ॥ ਮੇਰੀ ਸੇਜੜੀਐ ਆਡੰਬਰੁ ਬਣਿਆ ॥ ਮੇਰੀ ਸੇਜੜੀਐ ਆਡੰਬਰੁ ਬਣਿਆ ॥ ਆਡੰਬਰੁ ਬਣਿਆ ॥ ਮਿਲਿ ਸਖੀਆ ਪੁਛਹਿ ਕਹੁ ਕੰਤ ਨੀਸਾਣੀ ॥ ਮਿਲਿ ਸਖੀਆ ਪੁਛਹਿ ਕਹੁ ਕੰਤ ਨੀਸਾਣੀ ॥ ਰਸਿ ਪ੍ਰੇਮ ਭਰੀ ਕਛੁ ਬੋਲਿ ਨ ਜਾਣੀ ॥ ਰਸਿ ਪ੍ਰੇਮ ਭਰੀ ਕਛੁ ਬੋਲਿ ਨ ਜਾਣੀ ॥ ਕਛੁ ਬੋਲਿ ਨ ਜਾਣੀ ॥ ਆਡੰਬਰੁ ਬਣਿਆ ॥ ਆਡੰਬਰੁ ਬਣਿਆ ॥ ਮੇਰੀ ਸੇਜੜੀਐ ਆਡੰਬਰੁ ਬਣਿਆ ॥ ਮੇਰੀ ਸੇਜੜੀਐ ਆਡੰਬਰੁ ਬਣਿਆ ॥ ਆਡੰਬਰੁ ਬਣਿਆ ॥ ਗੁਣ ਗੂੜ ਗੁਪਤ ਅਪਾਰ ਕਰਤੇ ਨਿਗਮ ਅੰਤੁ ਨ ਪਾਵਹੇ ॥ ਭਗਤਿ ਭਾਇ ਧਿਆਇ ਸੁਆਮੀ ਸਦਾ ਹਰਿ ਗੁਣ ਗਾਵਹੇ ॥ ਸਦਾ ਹਰਿ ਗੁਣ ਗਾਵਹੇ ॥ ਆਡੰਬਰੁ ਬਣਿਆ ॥ ਆਡੰਬਰੁ ਬਣਿਆ ॥ ਮੇਰੀ ਸੇਜੜੀਐ ਆਡੰਬਰੁ ਬਣਿਆ ॥ ਮੇਰੀ ਸੇਜੜੀਐ ਆਡੰਬਰੁ ਬਣਿਆ ॥ ਆਡੰਬਰੁ ਬਣਿਆ ॥ ਸਗਲ ਗੁਣ ਸੁਗਿਆਨ ਪੂਰਨ ਆਪਣੇ ਪ੍ਰਭ ਭਾਣੀ ॥ ਆਪਣੇ ਪ੍ਰਭ ਭਾਣੀ ॥ ਬਿਨਵੰਤਿ ਨਾਨਕ ਰੰਗਿ ਰਾਤੀ ਪ੍ਰੇਮ ਸਹਜਿ ਸਮਾਣੀ ॥੩॥ ਪ੍ਰੇਮ ਸਹਜਿ ਸਮਾਣੀ ॥੩॥ [Verse 3] ਆਡੰਬਰੁ ਬਣਿਆ ॥ ਆਡੰਬਰੁ ਬਣਿਆ ॥ ਮੇਰੀ ਸੇਜੜੀਐ ਆਡੰਬਰੁ ਬਣਿਆ ॥ ਮੇਰੀ ਸੇਜੜੀਐ ਆਡੰਬਰੁ ਬਣਿਆ ॥ ਆਡੰਬਰੁ ਬਣਿਆ ॥ ਸੁਖ ਸੋਹਿਲੜੇ ਹਰਿ ਗਾਵਣ ਲਾਗੇ ॥ ਸੁਖ ਸੋਹਿਲੜੇ ਹਰਿ ਗਾਵਣ ਲਾਗੇ ॥ ਸਾਜਨ ਸਰਸਿਅੜੇ ਦੁਖ ਦੁਸਮਨ ਭਾਗੇ ॥ ਸੁਖ ਸਹਜ ਸਰਸੇ ਹਰਿ ਨਾਮਿ ਰਹਸੇ ਪ੍ਰਭਿ ਆਪਿ ਕਿਰਪਾ ਧਾਰੀਆ ॥ ਪ੍ਰਭਿ ਆਪਿ ਕਿਰਪਾ ਧਾਰੀਆ ॥ ਹਰਿ ਚਰਣ ਲਾਗੇ ਸਦਾ ਜਾਗੇ ਮਿਲੇ ਪ੍ਰਭ ਬਨਵਾਰੀਆ ॥ ਮਿਲੇ ਪ੍ਰਭ ਬਨਵਾਰੀਆ ॥ ਮਿਲੇ ਪ੍ਰਭ ਬਨਵਾਰੀਆ ॥ ਆਡੰਬਰੁ ਬਣਿਆ ॥ ਆਡੰਬਰੁ ਬਣਿਆ ॥ ਮੇਰੀ ਸੇਜੜੀਐ ਆਡੰਬਰੁ ਬਣਿਆ ॥ ਮੇਰੀ ਸੇਜੜੀਐ ਆਡੰਬਰੁ ਬਣਿਆ ॥ ਆਡੰਬਰੁ ਬਣਿਆ ॥ ਸੁਭ ਦਿਵਸ ਆਏ ਸਹਜਿ ਪਾਏ ਸਗਲ ਨਿਧਿ ਪ੍ਰਭ ਪਾਗੇ ॥ ਸਗਲ ਨਿਧਿ ਪ੍ਰਭ ਪਾਗੇ ॥ ਬਿਨਵੰਤਿ ਨਾਨਕ ਸਰਣਿ ਸੁਆਮੀ ਸਦਾ ਹਰਿ ਜਨ ਤਾਗੇ ॥੪॥੧॥੧੦॥ ਸਦਾ ਹਰਿ ਜਨ ਤਾਗੇ ॥੪॥੧॥੧੦॥ ਆਡੰਬਰੁ ਬਣਿਆ ॥ ਆਡੰਬਰੁ ਬਣਿਆ ॥ ਮੇਰੀ ਸੇਜੜੀਐ ਆਡੰਬਰੁ ਬਣਿਆ ॥ ਮੇਰੀ ਸੇਜੜੀਐ ਆਡੰਬਰੁ ਬਣਿਆ ॥ ਆਡੰਬਰੁ ਬਣਿਆ ॥ ਆਡੰਬਰੁ ਬਣਿਆ ॥ ਆਡੰਬਰੁ ਬਣਿਆ ॥